PUNJAB

93344 MT PADDY PROCURED IN PUNJAB

ਸੂਬੇ ਵਿੱਚ 93344 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਪੰਜਾਬ ਵਿੱਚ 6 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 93344 MT PADDY PROCURED IN PUNJAB
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 93344 ਮੀਟ੍ਰਿਕ ਟਨ ਝੋਨੇ ਵਿੱਚੋਂ 84404 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 8940 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

93344 MT PADDY PROCURED IN PUNJAB

93344 MT PADDY PROCURED IN PUNJAB
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 23193 ਟਨ, ਮਾਰਕਫੈੱਡ ਵੱਲੋਂ 23065 ਟਨ ਅਤੇ ਪਨਸੱਪ ਵੱਲੋਂ 18692 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 9526 ਟਨ ਅਤੇ 9872 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 56 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
Tags
Show More

Leave a Reply

Your email address will not be published. Required fields are marked *