AmritsarPUNJAB

Most of the incidents of disrespect were due to neglect

ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਗ੍ਰੰਥੀਆਂ ਤੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ'ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਗ੍ਰੰਥੀਆਂ ਤੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ'ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਗ੍ਰੰਥੀਆਂ ਤੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ'ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਗ੍ਰੰਥੀਆਂ ਤੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ

ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਗ੍ਰੰਥੀਆਂ ਤੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ

Most of the incidents of disrespect were due to neglect ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਬੈਠਕ ਵਿੱਚ ਪੰਜ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਵਧੇਰੇ ਗੁਰਦੁਆਰਾ ਕਮੇਟੀਆਂ ਦੀ ਮਾੜੀ ਕਾਰਗੁਜ਼ਾਰੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀਰਵਾਰ ਨੂੰ ਕਿਹਾ, ”ਦੇਖਣ ਵਿੱਚ ਆਇਆ ਹੈ ਕਿ ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਗ੍ਰੰਥੀਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰੀਆਂ ਹਨ।”ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਖਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਉਸ ਗੁਰਦੁਆਰੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਨਹੀਂ ਦਿੱਤਾ ਜਾਵੇਗਾ

Most of the incidents of disrespect were due to neglect

ਪੰਜਾਂ ਸਿੰਘ ਸਾਹਿਬਾਨਾਂ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੀਸੀਟੀਵੀ ਲਗਵਾਉਣ ਅਤੇ ਇੱਕ ਚੌਂਕੀਦਾਰ ਲਾਜ਼ਮੀ ਤੌਰ ‘ਤੇ ਰੱਖਣ ਲਈ ਵੀ ਹਿਦਾਇਤ ਦਿੱਤੀ ਹੈ।ਜਥੇਦਾਰ ਗਿਆਨੀ ਗੁਰਬਚਨ ਸਿੰਘ ਮੁਤਾਬਕ ਜਿਹੜੇ ਗੁਰਦੁਆਰਿਆਂ ਵਿੱਚ ਧਾਰਮਿਕ ਸੇਵਾ ਨਹੀਂ ਨਿਭਾਈ ਜਾਂਦੀ ਉੱਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕਿਸੇ ਹੋਰ ਗੁਰਦੁਆਰੇ ਵਿੱਚ ਸੁਸ਼ੋਭਿਤ ਕੀਤਾ ਜਾਵੇਗਾ।ਗੁਰਦੁਆਰਿਆਂ ਵਿੱਚ ਸਪੀਕਰ ਦੀ ਆਵਾਜ਼ ਨੂੰ ਵੀ ਲੈ ਕੇ ਨਿਰਦੇਸ਼ ਦਿੱਤੇ ਗਏ ਕਿ ਗੁਰੂ ਘਰਾਂ ਵਿੱਚ ਸਪੀਕਰ ਦੀ ਆਵਾਜ਼ ਘੱਟ ਹੀ ਰੱਖੀ ਜਾਵੇ ਤਾਂ ਜੋ ਆਵਾਜ਼ ਗੁਰਦੁਆਰੇ ਅੰਦਰ ਹੀ ਰਹੇ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਸਾਹਮਣੇ ਆਏ ਹਨ ਉੱਥੇ ਹੋਰ ਸਰੂਪ ਨਹੀਂ ਦਿੱਤੇ ਜਾਣਗੇ।

Tags
Show More

Leave a Reply

Your email address will not be published. Required fields are marked *