PUNJAB

Sukhdev Dhindsa Refused Request Of Parkash Singh Badal

ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਦੀ ਅਸਤੀਫਾ ਵਾਪਸ ਲੈਣ ਦੀ ਬੇਨਤੀ ਨਹੀਂ ਮੰਨੀ

Sukhdev Dhindsa Refused Request Of Parkash Singh Badal  ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਦੀ ਅਸਤੀਫਾ ਵਾਪਸ ਲੈਣ ਦੀ ਬੇਨਤੀ ਨਹੀ ਮੰਨੀ। ਢੀਂਡਸਾ ਨੇ ਕਿਹਾ ਕਿ ਉਹ ਪਾਰਟੀ ਦੇ ਅਹੁਦਿਆ ਤੋ ਦਿੱਤਾ ਅਸਤੀਫ਼ਾ ਵਾਪਸ ਨਹੀ ਲੈਣਗੇ। ਢੀਂਡਸਾ ਨੇ ਕਿਹਾ ਹੈ ਕਿ ਇਹ ਫੈਸਲਾ ਬੜਾ ਸੋਚ-ਵਿਚਾਰ ਕੇ ਲਿਆ ਹੈ।

ਢੀਂਡਸਾ ਨੇ ਕਿਹਾ ਕਿ ਉਨ੍ਹਾ ਦੇ ਮਨ ਵਿੱਚ ਪ੍ਰਕਾਸ਼ ਸਿੰਘ ਬਾਦਲ ਲਈ ਬਹੁਤ ਸਤਿਕਾਰ ਹੈ ਪਰ ਉਹ ਆਪਣੀ ਸਿਹਤ ਕਰਕੇ ਫੈਸਲਾ ਨਹੀ ਬਦਲਣਗੇ। ਉਨ੍ਹਾ ਦੇ ਅਸਤੀਫ਼ੇ ਨੂੰ ਪਾਰਟੀ ਅੰਦਰ ਭੂਚਾਲ ਲਿਆ ਦਿੱਤਾ ਹੈ।

Sukhdev Dhindsa Refused Request Of Parkash Singh Badal

ਮਨਕੀਰਤ ਔਲਖ ਅੱਜ ਆਪਣਾ ਮਨਾ ਰਹੇ 27ਵਾ ਜਨਮਦਿਨ

ਅਕਾਲੀ ਦਲ ਵਿੱਚ ਹਿੱਲਜੁੱਲ ਵੀ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਪਾਰਟੀ ਦਾ ਸੰਕਟ ਹੋਰ ਵਧ ਸਕਦਾ ਹੈ। ਢੀਂਡਸਾ ਦੇ ਅਸਤੀਫ਼ਾ ਦੇਣ ਮਗਰੋਂ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ਼ ਰਹੀਆਂ ਹਨ।

ਅਕਾਲੀ ਦਲ ਦੇ  ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਆਪਣਾ ਭਰਾ ਦੱਸਦਿਆਂ ਵਾਪਸ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਢੀਂਡਸਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚੋਂ ਹਨ ਜਿਨ੍ਹਾਂ ਲੰਮਾ ਸਮਾਂ ਪਾਰਟੀ ਦੀ ਚੜ੍ਹਦੀ ਕਲਾ ਤੇ ਬਿਹਤਰੀ ਲਈ ਕੰਮ ਕੀਤਾ।

Tags
Show More

Leave a Reply

Your email address will not be published. Required fields are marked *