PUNJAB

Timings of Government Schools to change from October 1

1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲੇਗਾ

ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। Timings of Government Schools to change from October 1

Timings of Government Schools to change from October 1

ਸਿੱਧੂ ਵੱਲੋ ਜਲੰਧਰ ਇੰਪਰੂਵਮੈਂਟ ਟਰੱਸਟ ‘ਚ 200 ਕਰੋੜ ਦੇ ਘੁਟਾਲੇ ਦਾ ਖੁਲਾਸਾ

 

ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰ 9:00 ਤੋਂ ਸ਼ਾਮ 3:00 ਵਜੇ ਤੱਕ ਲੱਗਣਗੇ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 9:00 ਤੋਂ ਸ਼ਾਮ 3:20 ਤੱਕ ਦਾ ਹੋਵੇਗਾ।

ਸਕੂਲਾਂ ਦੀ ਸਮਾਂ ਬਦਲੀ ਦੇ ਇਹ ਹੁਕਮ 1 ਅਕਤੂਬਰ, 2018 ਤੋਂ ਅਗਲੇ ਹੁਕਮਾਂ ਤੱਕ ਪ੍ਰਭਾਵੀ ਰਹਿਣਗੇ।

Tags
Show More

Leave a Reply

Your email address will not be published. Required fields are marked *