PUNJAB

Two IAS officers transferred in Punjab today

ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ. ਅਫ਼ਸਰ ਤਬਦੀਲ

ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਦੋ ਆਈ.ਏ.ਐਸ. ਅਫ਼ਸਰਾ ਦੇ ਤਬਾਦਲੇ ਕੀਤੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਦਿਲਰਾਜ ਸਿੰਘ ਨੂੰ ਸੂਬਾਈ ਟਰਾਂਸਪੋਰਟ ਕਮਿਸ਼ਨਰ ਦੇ ਅਹੁਦੇ ਉਤੇ ਤਬਦੀਲ ਕੀਤਾ ਗਿਆ ਹੈ

Two IAS officers transferred in Punjab today

Two IAS officers transferred in Punjab today

 

ਸ਼ਾਹਰੁਖ ਖਾਨ ਅਤੇ ਅਦਾਕਾਰਾ ਐਸ਼ਵਰਿਆ ਰਾਏ ਨੂੰ ਏਸ਼ੀਆ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿੱਚ ਸ਼ਾਮਿਲ

 

ਜਦੋ ਕਿ ਸ੍ਰੀ ਤਜਿੰਦਰ ਸਿੰਘ ਧਾਲੀਵਾਲ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਲਾਇਆ ਗਿਆ। ਉਨਾ ਨੂੰ ਡਿਪਟੀ ਕਮਿਸ਼ਨਰ ਗੁਰਦੁਆਰਾ ਚੋਣਾਂ ਅਤੇ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

Tags
Show More

Leave a Reply

Your email address will not be published. Required fields are marked *