PUNJAB

2563153 MT PADDY PROCURED IN PUNJAB

ਸੂਬੇ ਵਿੱਚ 2563153 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਪੰਜਾਬ ਵਿੱਚ 18 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋ 2563153 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 2563153 MT PADDY PROCURED IN PUNJAB

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਦਰਾ ਚੋ ਖ਼ਰੀਦੇ ਕੁੱਲ 2563153 ਮੀਟ੍ਰਿਕ ਟਨ ਝੋਨੇ ਵਿੱਚੋ 2521732 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋ ਜਦਕਿ 41421 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋ ਖ਼ਰੀਦਿਆ ਜਾ ਚੁੱਕਾ ਹੈ।

ਪ੍ਰਦੂਸ਼ਣ ਰੋਕਥਾਮ ਬੋਰਡ ਦਾ ਐਸ.ਡੀ.ਓ ਤੇ ਉਸ ਦਾ ਕਰਿੰਦਾ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਵਿਜੀਲੈਸ ਵਲੋ ਗ੍ਰਿਫਤਾਰ

2563153 MT PADDY PROCURED IN PUNJAB

ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਪਟਵਾਰੀ ਅਤੇ ਦੋ ਏਜੰਟਾਂ ਨੂੰ ਕੀਤਾ ਗ੍ਰਿਫਤਾਰ

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋ 822512 ਟਨ, ਮਾਰਕਫੈੱਡ ਵੱਲੋ 605455 ਟਨ ਅਤੇ ਪਨਸੱਪ ਵੱਲੋ 526674 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋ ਕ੍ਰਮਵਾਰ 256454 ਟਨ ਅਤੇ 263113 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 47524 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Tags
Show More

Leave a Reply

Your email address will not be published. Required fields are marked *