Punjab

28446 TONNES PADDY PROCURED IN PUNJAB

ਸੂਬੇ ਵਿੱਚ 28446 ਟਨ ਝੋਨੇ ਦੀ ਹੋਈ ਖ਼ਰੀਦ

ਪੰਜਾਬ ਵਿੱਚ 4 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋ 28446 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 28446 TONNES PADDY PROCURED IN PUNJAB

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖ਼ਰੀਦ ਕੇਦਰਾਂ ‘ਚੋ ਖਰੀਦੇ ਕੁੱਲ 28446 ਟਨ ਝੋਨੇ ਵਿੱਚੋ 20730 ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 7716 ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋ ਖ਼ਰੀਦਿਆ ਗਿਆ।

28446 TONNES PADDY PROCURED IN PUNJAB

28446 TONNES PADDY PROCURED IN PUNJAB

ਖੁਸ਼ੀ ਕਪੂਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ

 

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 5363 ਟਨ, ਮਾਰਕਫੈੱਡ 5738 ਟਨ ਅਤੇ ਪਨਸੱਪ ਵੱਲੋਂ 3852 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋ ਕ੍ਰਮਵਾਰ 3082 ਟਨ ਅਤੇ 2695 ਟਨ ਝੋਨਾ ਖ਼ਰੀਦਿਆ ਗਿਆ ਹੈ।

Tags
Show More

Leave a Reply

Your email address will not be published. Required fields are marked *