PUNJAB

400494.5 MT PADDY PROCURED IN THE STATE

ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋ 400494.5 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

400494.5 MT PADDY PROCURED IN THE STATE  ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 400494.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 400494.5 ਮੀਟ੍ਰਿਕ ਟਨ ਝੋਨੇ ਵਿੱਚੋਂ 376768.5 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 23726 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

400494.5 MT PADDY PROCURED IN THE STATE

400494.5 MT PADDY PROCURED IN THE STATE

ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਉਪਰੇਸ਼ਨ ਸਦਕਾ ਕਸ਼ਮੀਰੀ ਅੱਤਵਾਦੀ ਸੰਗਠਨਾ ਨਾਲ ਸਬੰਧਤ ਤਿੰਨ ਵਿਦਿਆਰਥੀ ਗ੍ਰਿਫਤਾਰ ਅਤੇ ਅਸਲਾ ਬਰਾਮਦ

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 109239 ਟਨ, ਮਾਰਕਫੈੱਡ ਵੱਲੋਂ 100302.5 ਟਨ ਅਤੇ ਪਨਸੱਪ ਵੱਲੋਂ 77919 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 38797 ਟਨ ਅਤੇ 46684 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 3827 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Tags
Show More

Leave a Reply

Your email address will not be published. Required fields are marked *