PUNJAB

896357 MT PADDY PROCURED IN PUNJAB

ਸੂਬੇ ਵਿੱਚ 896357 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਪੰਜਾਬ ਵਿੱਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋ 896357 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 896357 MT PADDY PROCURED IN PUNJAB

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾ ਤੋ ਖ਼ਰੀਦੇ ਕੁੱਲ 896357 ਮੀਟ੍ਰਿਕ ਟਨ ਝੋਨੇ ਵਿੱਚੋ 867451 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋ ਜਦਕਿ 28906 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋ ਖ਼ਰੀਦਿਆ ਜਾ ਚੁੱਕਾ ਹੈ।

896357 MT PADDY PROCURED IN PUNJAB

ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਭਗੌੜੇ ਨਸ਼ਿਆਂ ਤਸਕਰਾਂ ਖਿਲਾਫ਼ ਮੁਹਿੰਮ ਵਿੱਢਣ ਦਾ ਫੈਸਲਾ

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋ 269667 ਟਨ, ਮਾਰਕਫੈੱਡ ਵੱਲੋ 224536 ਟਨ ਅਤੇ ਪਨਸਪ ਵੱਲੋ 181925 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋ ਕ੍ਰਮਵਾਰ 83556 ਮੀਟ੍ਰਿਕ ਟਨ ਅਤੇ 95838 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋ 11929 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Tags
Show More

Leave a Reply

Your email address will not be published. Required fields are marked *