Entertainment

box office collection of badhaai ho in two days

'ਬਧਾਈ ਹੋ' ਦੀ ਬਾਕਸ ਆਫਿਸ ਤੇ ਕਮਾਈ

ਅਮਿਤ ਸ਼ਰਮਾ ਨਿਰਦੇਸ਼ਤ ਫਿਲਮ ‘ਬਧਾਈ ਹੋ’ ਵੀਰਵਾਰ ਨੂੰ ਸਿਨੇਮਾਘਰਾ ‘ਚ ਰਿਲੀਜ਼ ਹੋਈ ਸੀ। ਫਿਲਮ ਨੂੰ ਬਾਕਸ ਆਫਿਸ ‘ਤੇ ਪ੍ਰਸ਼ੰਸਕਾ ਵਲੋ ਭਰਵਾਂ ਹੁੰਗਾਰਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਵੀਰਵਾਰ 7.29 ਕਰੋੜ, ਦੂਜੇ ਦਿਨ ਸ਼ੁੱਕਰਵਾਰ 11.67 ਕਰੋੜ ਦੀ ਕਮਾਈ ਕੀਤੀ ਹੈ। box office collection of badhaai ho in two days

ਫਿਲਮ ਨੇ ਕੁੱਲ ਮਿਲਾ ਕੇ 2 ਦਿਨਾਂ ‘ਚ 18.96 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀ ਸ਼ੇਅਰ ਕੀਤੇ ਹਨ।

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ

 

ਦੱਸਣਯੋਗ ਹੈ ਕਿ ਫਿਲਮ ‘ਬਧਾਈ ਹੋ’ ‘ਚ ਆਯੂਸ਼ਮਾਨ ਖੁਰਾਣਾ, ਸਾਨਿਆ ਮਲਹੋਤਰਾ, ਗਜਰਾਜ ਰਾਓ, ਨੀਨਾ ਗੁਪਤਾ, ਸ਼ੀਬਾ ਚੱਢਾ, ਸੁਰੇਖਾ ਸਿਕਰੀ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ ‘ਚ ਹਨ।

box office collection of badhaai ho in two days

ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 20 ਕਰੋੜ ਹੈ। ਇਸ ਤੋ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਡ ‘ਚ ਸ਼ਾਨਦਾਰ ਕਮਾਈ ‘ਚ ਸਫਲ ਰਹੇਗੀ।

Tags
Show More

Leave a Reply

Your email address will not be published. Required fields are marked *