Punjab

ਚੋਣ ਕਮਿਸ਼ਨ ਭਾਰਤ ਤੋਂ ਰਹਿਬਰੀ ਲੈਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਚੋਣ ਕਮਿਸ਼ਨ ਭਾਰਤ ਤੋਂ ਰਹਿਬਰੀ ਲੈਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ, 13 ਮਾਰਚ :ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਸਰਕਾਰ ਦੇ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਕਿਸੇ ਵੀ ਮਾਮਲੇ ਰਹਿਬਰੀ ਲੈਣ ਲਈ ਸਿੱਧੇ ਤੋਰ ਤੇ ਕੋਈ ਪ੍ਰਸਤਾਵ ਨਾ ਭੇਜਿਆ ਜਾਵੇ, ਸਗੋ ਪ੍ਰਸਤਾਵ ਰਾਜ ਦੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਗਠਿਤ ਸਕਰੀਨਿੰਗ ਕਮੇਟੀ ਵੱਲੋਂ ਧਿਆਨ ਪੂਰਵਕ ਵਾਚਣ ਉਪਰੰਤ ਮੁੱਖ ਚੋਣ ਅਫਸਰ ਰਾਹੀ ਹੀ ਭੇਜਿਆ ਜਾਵੇ। The Election Commission has issued guidelines for rehabilitation from India

 

ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਰਾਜ ਦੇ ਕੁਝ ਅਫਸਰਾਂ/ਵਿਭਾਗਾਂ ਵੱਲੋਂ ਆਪਣੇ ਪੱਧਰ ਤੇ ਹੀ ਪ੍ਰਸਤਾਵ ਕਮਿਸ਼ਨ ਨੂੰ ਰਹਿਬਰੀ ਲਈ ਭੇਜੇ ਜਾ ਰਹੇ ਹਨ। ਕਮਿਸ਼ਨ ਵੱਲੋਂ ਆਦਰਸ਼ ਚੋਣ ਜਾਬਤੇ ਸਬੰਧੀ ਪਹਿਲਾ ਹੀ ਜਾਰੀ ਹਦਾਇਤਾ ਦੀ ਪਾਲਣਾ ਕਰਨਾਂ ਹਰੇਕ ਅਫ਼ਸਰ/ਵਿਭਾਗ ਨੂੰ ਪਾਲਣਾਂ ਕਰਨਾ ਯਕੀਨੀ ਬਨਾਉਣ ਲਈ ਕਿਹਾ ਅਤੇ ਕਿਸੇ ਵੀ ਕਿਸਮ ਦਾ ਪ੍ਰਸਤਾਵ ਸਿੱਧੇ ਤੋਰ ਤੇ ਕਮਿਸ਼ਨ ਨੂੰ ਨਾ ਭੇਜਣ ਦੀ ਹਦਾਇਤ ਕੀਤੀ। ਸਾਰੇ ਪ੍ਰਸਤਾਵ ਸਕਰੀਨਿੰਗ ਕਮੇਟੀ, ਜੋ ਕਿ ਇਸ ਕਾਰਜ ਲਈ ਗਠਿਤ ਕੀਤੀ ਗਈ ਹੈ,  ਵੱਲੋਂ ਚੰਗੀ ਤਰਾ ਘੋਖਣ ਉਪਰੰਤ ਅਤੇ ਮੁੱਖ ਚੋਣ ਅਫਸਰ ਵੱਲੋਂ ਆਪਣੀ ਟਿੱਪਣੀ ਸਹਿਤ ਕਮਿਸ਼ਨ ਨੂੰ ਭੇਜਣ।  ਕੂਝ ਹੀ ਦਿਨਾਂ ਵਿਚ ਇਲੇਕਸ਼ਨ ਸ਼ੂਰੂ ਹੋ ਜਾਣਗੇ ਇਸ ਤੋ ਪਹਿਲਾ ਆਦਰਸ਼ ਚੋਣ ਜਾਬਤੇ ਸਬੰਧੀ ਪਹਿਲਾ ਹੀ ਜਾਰੀ ਹਦਾਇਤਾ ਦੀ ਪਾਲਣਾ ਕਰਨਾਂ ਹਰੇਕ ਅਫ਼ਸਰ/ਵਿਭਾਗ ਨੂੰ ਪਾਲਣਾਂ ਕਰਨਾ ਯਕੀਨੀ ਬਨਾਉਣ ਲਈ ਕਿਹਾ

ਵਿਜੀਲੈਂਸ ਵਲੋਂ ਥਾਣੇਦਾਰ ਅਤੇ ਹੌਲਦਾਰ ਰਿਸ਼ਵਤ ਲੈਂਦਿਆਂ ਕਾਬੂ

Tags
Show More

Leave a Reply

Your email address will not be published. Required fields are marked *