NATIONAL

ਕਾਗਰਸ ਤੇ ਲਾਇਆ ਨਿਸ਼ਾਨਾ ਨਹੀ ਛ਼ਡੇਗਾ ਕੇਜਰੀਵਾਲ

ਕਾਗਰਸ ਤੇ ਲਾਇਆ ਨਿਸ਼ਾਨਾ ਨਹੀ ਛ਼ਡੇਗਾ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਟਵੀਟ ਕਰਕੇ ਕਾਂਗਰਸ ਤੇ ਨਿਸ਼ਾਨਾ ਲਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ਤੇ ਲਿਖਿਆ ਕਿ ਅਫ਼ਵਾਹਾਂ ਹਨ ਕਿ ਕਾਂਗਰਸ ਨੇ ਭਾਜਪਾ ਨਾਲ ਕੁਝ ਖੂਫ਼ੀਆ ਗਠਜੋੜ ਕੀਤਾ ਹੈ। ਰਾਜਧਾਨੀ ਦਿੱਲੀ ਕਾਂਗਰਸ ਤੇ ਭਾਜਪਾ ਦੇ ਗਠਜੋੜ ਨਾਲ ਲੜਨ ਲਈ ਤਿਆਰ ਹੈ। ਲੋਕ ਇਸ ਗੈਰਨੇਤਿਕ ਗਠਜੋੜ ਨੂੰ ਹਰਾਉਣਗੇ। Kejriwal will not miss target on Congress

 

ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂਆਂ ਨਾਲ ਮੰਗਲਵਾਰ ਨੂੰ ਬੈਠਕ ਕੀਤੀ ਸੀ ਜਿਸ ਵਿਚ ਇਹ ਫੈਸਲਾ ਹੋਇਆ ਸੀ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਨਹੀਂ ਹੋਵੇਗਾ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਸਮੇਤ ਬੈਠਕ ਚ ਸ਼ਾਮਲ ਹੋਏ ਲਗਭਗ ਸਾਰੇ ਆਗੂਆਂ ਨੇ ਆਮ ਆਦਮੀ ਪਾਰਟੀ ਨਾਲ ਤਾਲਮੇਲ ਨਾ ਕਰਨ ਦੀ ਸਲਾਹ ਪੇਸ਼ ਕੀਤੀ। ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਕਾਂਗਰਸ ਦਿੱਲੀ ਚ ਚੋਣਾਂ ਇੱਕਲਿਆਂ ਹੀ ਲੜੇਗੀ,ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਪਾਰਟੀ ਆਗੂਆਂ ਦੀ ਅਹਿਮ ਮੀਟਿੰਗ ਦੇ ਬਾਅਦ ਆਮ ਆਦਮੀ ਪਾਰਟੀ ਨਾਲ ਗਠਜੋੜ ਨਾ ਕਰਨ ਦਾ ਫੈਸਲਾ ਲਿਆ ਗਿਆ।

 

ਸ਼ੀਲਾ ਦਿਕਸ਼ਿਤ ਨੇ ਕਿਹਾ ਕਿ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਦਿੱਲੀ ਚ ਗਠਜੋੜ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਕਾਂਗਰਸ ਦੇ ਆਗੂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਆਗੂਆਂ ਦੀ ਮੀਟਿੰਗਬੁਲਾਈ ਹੈ। ਇਸ ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਗਠਜੋੜ ਦੇ ਵਿਕਲਪਾਂਉਤੇ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਨਾਲ ਗਠਜੋੜ ਕਰਨ ਦੀ ਇੱਛਾਵਿਚ ਸੀ। ਕਈ ਵਾਰ ਪਾਰਟੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਾਂਗਰਸ ਵੱਲੋਂ ਗਠਜੋੜਨਾ ਕੀਤੇ ਜਾਣ ਦਾ ਜ਼ਿਕਰ ਕਰ ਚੁੱਕੇ ਹਨ। ਉਥੇ ਦੂਜੇ ਪਾਸੇ ਕਾਂਗਰਸ ਵਿਚ ਆਮ ਆਦਮੀ ਪਾਰਟੀ ਨਾਲਗਠਜੋੜ ਨੂੰ ਲੈ ਕੇ ਵੱਖੋ ਵੱਖ ਸਲਾਹ ਹੈ।

 

ਇਕ ਆਮ ਆਦਮੀ ਪਾਰਟੀ ਨੇ ਬੀਤੇ ਦਿਨ ਗੱਲਬਾਤ ਕਰਦਿਆਂਕਿਹਾ ਕਿ ਅਸੀਂ ਵਧੀਆ ਸੰਵਾਦ ਚਾਹੁੰਦੇ ਹਾਂ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਨਾਲ ਗਠਜੋੜ ਦੀਆਂ ਚਰਚਾਵਾਂ ਨੂੰਰੋਕਦੇ ਹੋਏ ਲੋਕ ਸਭਾ ਚੋਣ 2019 ਲਈ ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਕਨਵੀਨਰ ਗੋਪਾਲ ਰਾਏਨੇ ਦਿੱਲੀ ਦੀਆਂ ਸੱਤ ਵਿਚੋਂ ਛੇ ਸੀਟਾਂ ਲਈ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਸੀ। ਗੋਪਾਲ ਰਾਏ ਅਤੇਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਸੀ।

ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਸਕੀਮਾਂ

Tags
Show More